ਓ ਰੜਕੇ ਰੜਕੇ ਰੜਕੇ
ਰਾਹ ਸੰਗਰੂਰਾਂ ਤੇ ਜੱਟ ਤੇ ਬਾਣੀਆਂ ਲੜਪੇ,
ਬਾਣੀਏ ਨੇ ਜੱਟ ਢਾਹ ਲਿਯਾ ,,
ਬੱਲੇ ਬਾਣੀਏ ਨੇ ਜੱਟ ਢਾਹ ਲਿਯਾ,
ਜੱਟ ਦਾ ਪਏ ਦਾ ਕਲੇਜਾ ਧੜਕੇ ,
ਜੱਟ ਕਹਿੰਦਾ ਉਠ ਲੇਨਦੇ ਤੇਰੀ ਖਬਰ ਲੁਓੰਗਾ ਖੜਕੇ
ਜੱਟ ਕਹਿੰਦਾ ਉਠ ਲੇਨਦੇ ਤੇਰੀ ਖਬਰ ਲੁਓੰਗਾ ਖੜਕੇ.....

Leave a Comment


Notice: ob_end_clean(): Failed to delete buffer. No buffer to delete in /home/desi22/desistatus/view.php on line 331
0