India's Biggest Problem
ਰਾਮ ਰਹੀਮ ਦੇ ਚੇਲਿਆਂ ਨੂੰ ਦੇਖ ਕੇ
ਇਕ ਗੱਲ ਸਮਝ ਆ ਗਈ ਆ
ਕੇ ਭਾਰਤ ਦੀ ਸਭ ਤੋਂ ਵੱਡੀ ਸਮਸਿਆ
ਬੇਰੋਜ਼ਗਾਰੀ ਨਹੀਂ ਬੇਵਕੂਫੀ ਆ :D
ਰਾਮ ਰਹੀਮ ਦੇ ਚੇਲਿਆਂ ਨੂੰ ਦੇਖ ਕੇ
ਇਕ ਗੱਲ ਸਮਝ ਆ ਗਈ ਆ
ਕੇ ਭਾਰਤ ਦੀ ਸਭ ਤੋਂ ਵੱਡੀ ਸਮਸਿਆ
ਬੇਰੋਜ਼ਗਾਰੀ ਨਹੀਂ ਬੇਵਕੂਫੀ ਆ :D
ਔਰਤਾਂ ਜਾਨਲੇਵਾ ਗਰਮੀਆਂ ‘ਚ
ਗੰਨੇ ਦਾ ਰਸ
ਨਿੰਬੂ ਸ਼ਕੰਜਵੀ
ਦਹੀ ਦੀ ਲੱਸੀ
ਰੂਹ-ਅਫਜਾ
ਜਿਨਾਂ ਮਰਜ਼ੀ ਪੀ ਲੈਣ…
.
ਕੂਲਰ ਜਾਂ A.C. ਦੀ
ਜਿੰਨੀ ਮਰਜ਼ੀ ਹਵਾ ਖਾ ਲੈਣ..
.
ਪਰ ਕਲ਼ੇਜੇ ਠੰਡ ਤਾਂ
ਪੇਕੇ ਜਾ ਕੇ ਹੀ ਪੈਂਦੀ ਆ ਇਹਨਾਂ ਦੇ... 😂😜
ਇਕ ਕੁੜੀ ਪਹਿਲੀ ਵਾਰ ਸਕੂਟੀ ਚਲਾ ਕੇ ਪੈਟਰੋਲ ਪੰਪ ਤੇ ਗਈ
ਕੁੜੀ – ਪੈਟਰੋਲ ਕਿੰਨੇ ਰੁਪਏ ਲੀਟਰ ਹੈ ?
ਪੈਟਰੋਲ ਵਾਲਾ – 75 .70 ਰੁਪਏ
ਕੁੜੀ – ਠੀਕ ਠੀਕ ਲਗਾ ਲਓ 😏
ਨਾਲ ਵਾਲੀ ਮਸ਼ੀਨ ਤੇ ਤਾਂ 65 .73 ਰੁਪਏ ਨੂੰ ਮਿਲ ਰਿਹਾ
ਪੈਟਰੋਲ ਵਾਲਾ – ਮੈਡਮ ਉਹ ਨਾਲ ਵਾਲੀ ਡੀਜਲ ਦੀ ਮਸ਼ੀਨ ਆ :D 😛 😂 😜
ਮਾਂ …ਰੌ ਕਿਉ ਰਹੇ ਏ ..?
ਬੇਟਾ .. ਪਾਪਾ ਨੇ ਮੈਨੂੰ KiSS ਨਹੀ ਕੀਤੀ .. 😟
.
ਮਾਂ … ਤੂੰ ਪਾਪਾ ਨੂੰ “ਪਹਾੜੇ” ਨਹੀ ਸੁਣਾਏ ਹੋਣੇ :O ???
.
.
.
ਬੇਟਾ … ਕੰਮਵਾਲੀ ਨੇ ਕਿਹੜਾ ਸੁਣਾਏ ਸੀ 😀😂
Police ਵਾਲੇ ਨੇ ਸ਼ਰਾਬੀ ਨੂੰ ਪੁਛਿਆ –
ਏਨੀ ਕਿਉਂ ਪੀਤੀ ਆ ਤੂੰ ???
ਸਰਾਬੀ – ਕੀ ਕਰਾ ਮਜਬੂਰੀ ਸੀ, 😐
Police ਵਾਲਾ – ਕੀ ਮਜਬੂਰੀ ਸੀ?
ਸਰਾਬੀ – ਬੋਤਲ ਦਾ ਢੱਕਣ ਗਵਾਚ ਗਿਆ ਸੀ... 😛😀