Punjabi Love Status for Facebook, WhatsApp & Social sites
Page - 3
Tere Layi Sohneya
ਤੂੰ ਕੀ ਜਾਣੇ ਤੈਨੂੰ 👉 ਪਾਉਣ ਲਈ,
ਅਸੀਂ ਕਿੰਨੀ ਕੀਮਤ 💁 ਉਤਾਰੀ ਆ...
ਇੱਕ ਤੇਰੇ ਲਈ ਸੋਹਣਿਆ 💑
ਅਸੀਂ ਪੂਰੀ ਦੁਨੀਆ ਨੂੰ ਠੋਕਰ ਮਾਰੀ ਆ
Tasveer Teri Dil Wich

ਸਾਨੂੰ ਲੋੜ੍ਹ ਤੇਰੀ ਹੈ ਕਿੰਨੀ ਅਸੀਂ ਦੱਸ ਦੇ ਨਹੀਂ,
ਸੱਚ ਜਾਨੀ ਤੇਰੇ ਬਿਨਾ ਅਸੀਂ ਕੱਖ ਦੇ ਨਹੀਂ...
ਤਸਵੀਰ ਤੇਰੀ ਰੱਖ ਲਈ ਹੈ #ਦਿਲ ਦੇ ਵਿਚ,
ਭੁੱਲ ਕੇ ਵੀ ਕਿਸੇ ਹੋਰ ਨੂੰ ਅਸੀਂ ਤੱਕ ਦੇ ਨਹੀਂ !!!
Pyar Vi Karda Haan
ਪਿਆਰ ਵੀ ਕਰਦੇ ਹਾਂ
ਇਕਰਾਰ ਵੀ ਕਰਦੇ ਹਾਂ ❤
ਜਾਵੀਂ ਨਾ ਕਦੇ ਛੱਡ ਕੇ ਹਾਣੀਆਂ
ਤੇਰੇ ਨਾਲ ਉਮਰ ਭਰ
ਰਹਿਣ ਦਾ ਵਾਅਦਾ ਕਰਦਾ ਹਾਂ ❤
Gariban De Dil Wicho
ਪੈਸੇ ਵਾਲਿਆਂ ਦੇ ਦਿਲਾਂ ਵਿਚੋਂ
ਹੰਕਾਰ ਨਹੀਂ ਨਿਕਲਦਾ 😤 ,
ਤੇ ਗਰੀਬਾਂ ਦੇ ਦਿਲਾਂ ਵਿਚੋਂ
ਪਿਆਰ ਨਹੀਂ ਨਿਕਲਦਾ 💟