Apni Kismat Badal Lainde
ਉਹ ਆਪਣੀ ਕਿਸਮਤ ਬਦਲ ਲੈਂਦੇ,
ਜਿੰਨ੍ਹਾਂ ਦੇ ਹੱਥ ਗਰਮੀ ਏ
ਉਹਨਾਂ ਅੰਦਰ ਅੰਗਾਰੇ ਮੱਚਦੇ ਨੇ ,
ਜਿਨ੍ਹਾਂ ਚਹਿਰਿਆਂ ਉੱਤੇ ਨਰਮੀ ਏ...
ਉਹ ਆਪਣੀ ਕਿਸਮਤ ਬਦਲ ਲੈਂਦੇ,
ਜਿੰਨ੍ਹਾਂ ਦੇ ਹੱਥ ਗਰਮੀ ਏ
ਉਹਨਾਂ ਅੰਦਰ ਅੰਗਾਰੇ ਮੱਚਦੇ ਨੇ ,
ਜਿਨ੍ਹਾਂ ਚਹਿਰਿਆਂ ਉੱਤੇ ਨਰਮੀ ਏ...
ਲਹਿਰਾਂ ਨੂੰ ਚੁੱਪ ਦੇਖ ਕੇ
ਇਹ ਨਾਂ ਸਮਝੀ ਕਿ
ਲਹਿਰਾਂ ਵਿੱਚ ਰਵਾਨੀ ਨਹੀਂ ਆ,
ਅਸੀਂ ਜਦੋਂ ਵੀ ਉੱਠਾਂਗੇ
#ਤੂਫਾਨ ਬਣਕੇ ਉੱਠਾਂਗੇ,
ਬਸ ਉੱਠਣ ਦੀ ਹਜੇ ਠਾਣੀ ਨਹੀਂ ਆ !!!
Lehran Nu Chupp Dekh Ke
Eh Na Samjhi Ke
Samundar Wich Ravaani Nahi Aa,
Asin Jadon Vi Uthange
#Toofan Banke Uthange,
Bass Uthan Di Haje Thaani Nahi Aa !!!
ਖੰਡ ਬਾਜ਼ ਨਾ ਹੋਣ ਦੁੱਧ ਮਿੱਠੇ,
ਘਿਓ ਬਾਜ਼ ਨਾ ਕੁੱਟੀ ਦੀਆਂ ਚੂਰੀਆਂ ਨੇ....
ਮਾਂ ਬਾਜ਼ ਨਾ ਹੋਣ ਲਾਡ ਪੂਰੇ..
ਤੇ ਪਿਓ ਬਾਜ਼ ਨਾ ਪੈਦੀਂਆਂ ਪੂਰੀਆਂ ਨੇ...