63 Results

Thand Aa Gayi Dosto

#ਠੰਡ ਆ ਗਈ ਦੋਸਤ
ਆਪਣਾ ਖਿਆਲ ਰੱਖਿਓ,
ਹੰਝੂ ਪੂੰਝਣ ਵਾਲੇ ਤਾਂ ਬਥੇਰੇ ਮਿਲ ਜਾਣੇ,
ਨਲੀਆਂ ਪੂੰਝਣ ਵਾਲਾ ਕੋਈ ਨੀ ਲੱਭਣਾ !
😂🤣😂
View Full

Surma Akh Chamkaunda E

ਸੁਰਮਾ ਅੱਖ ਚਮਕਾਉਂਦਾ ਏ
ਤਾਈਓਂ ਹਰ ਕੋਈ ਪਾਉਂਦਾ ਏ
ਤਾਈ ਬਿਮਾਰ ਪੈ ਹੈ ਜਾਂਦੀ
ਜਦ ਕੋਈ ਪ੍ਰੋਉਣਾ ਆਉਂਦਾ ਏ
View Full

Sun Ve Mundeya Jacket Waleya

ਸੁਣ ਵੇ ਮੁੰਡਿਆ ਜੈਕੇਟ ਵਾਲਿਆ
ਜੈਕੇਟ ਲੱਗੇ ਪਿਆਰੀ
ਇੱਕ ਦਿਲ ਕਰਦਾ ਲਾ ਲਵਾਂ ਦੋਸਤ
ਵੇ ਇੱਕ ਦਿਲ ਕਰਦਾ ਲਾ ਲਵਾਂ ਦੋਸਤ
View Full