Mickie Kaushal (Mickie)Total Status: 1091


Pehchan tan meri koi khaas nahin,
Pata nahi kyo fir v lok meinu pehchande ne !!!
ਕੀ ਦੱਸਾਂ ਮੈਂ ਤੁਹਾਨੂੰ ਆਪਣੇ ਬਾਰੇ, ਇਥੇ ਲਫਜਾਂ ਦੀ ਕੋਈ ਘਾਟ ਨਹੀਂ.....
ਕੀ ਲਿਖਾਂ ਮੈਂ ਆਪਣੀਆਂ ਵਡਿਆਈਆਂ ਨੂੰ, ਇਥੇ ਐਬਾਂ ਦੀ ਵੀ ਕੋਈ ਘਾਟ ਨਹੀਂ.....
ਕਰ ਸਕਦਾ ਕਿਵੇਂ ਬਿਆਨ ਮੈਂ ਆਪਣੇ ਆਪ ਨੂੰ ਆਪ,
ਜਿੰਦਗੀ ਐ ਇਹ ਮੇਰੀ ਕੋਈ ਕਿਤਾਬ ਚ' ਲਿਖਿਆ ਪਾਠ ਨਹੀਂ.....
ਪੁੱਛਣਾ ਹੋਵੇ ਜੇ ਮੇਰੇ ਬਾਰੇ ਤਾਂ ਪੁਛੋ ਮੇਰੇ ਰੱਬ ਕੋਲੋਂ,
ਉਸ ਤੋਂ ਵੱਡੀ ਦੁਨੀਆਂ ਦੇ ਵਿੱਚ ਹੋਰ ਕੋਈ ਦਾਤ ਨਹੀਂ .....

Location:Dhuri, District Sangrur
Gendor:Male

FB Profile: www.facebook.com/micks22


Status submitted by Mickie

Leave a Comment