ਆਜਾ ਮਿਲ ਜਾ ਗਲ ਲੱਗ ਕੇ ਤੂੰ
ਹੁਣ ਯਾਦਾਂ ਤੇਰੀਆਂ ਨਾਲ ਨੀ ਸਰਦਾ,,,
ਤੈਨੂੰ ਕੋਲ ਬਿਠਾ ਕੇ ਤੱਕਾਂਗੇ
ਹੁਣ ਤਸਵੀਰਾਂ ਦੇਖ ਦਿਲ ਨੀ ਭਰਦਾ <3

Leave a Comment