ਉਹ ਆਉਂਦਾ ਸਰਦਾਰ ਦੇਖ ਨਾਲ ਯਾਰ ਚਾਰ ਨੇ
ਹੱਥਾਂ ਵਿੱਚ ਨੰਗੇ ਟੀ ਬੋਰ ਹਥਿਆਰ ਨੇਂ
ਓ ਫਿਰਦੇ ਨੇ ਬਾਜ਼ ਦੇਖ ਘੂਰਦੇ
ਓ ਮਾੜਾ ਟੈਮ ਆ ਗਿਆ ਏ ਕਿਸੇ ਕਾਂ ਤੇ
ਓ ਪਰਚਾ ਪਿਆ ਏ ਕੱਲ ਛੱਬੀ ਦਾ
ਯਾਰਾਂ ਦੀਆਂ ਯਾਰੀਆਂ ਦੇ ਨਾਂ ਤੇ...

ਓ ਗੱਲ ਓਹਨੀ ਕ ਕਰੀਦੀ ਜੀਨੀ ਕ ਔਕਾਤ ਐ
ਓ ਯਾਰ ਵੇਲਿਆਂ ਨਾਲ ਸਾਡੀ ਗੱਲਬਾਤ ਐ
ਹੋਵੇ ਖੁੰਦਕ ਤਾਂ ਵਿਚਾਲੋਂ ਬੰਦਾ ਪਾੜਦੇ
ਪਰ ਕੱਢੀ ਦੀ ਨੀ ਗਾਲ੍ਹ ਕਿਸੇ ਮਾਂ ਤੇ
ਓ ਪਰਚਾ ਪਿਆ ਏ ਕੱਲ ਛੱਬੀ ਦਾ
ਯਾਰਾਂ ਦੀਆਂ ਯਾਰੀਆਂ ਦੇ ਨਾਂ ਤੇ...

Leave a Comment