ਸੁਪਨੇ ਵੇਖਦਾ ਹੈ ਹਰ ਇਨਸਾਨ ਇਥੇ
ਹਰ ਕਿਸੇ ਦਾ ਸੁਪਨਾ ਪੂਰਾ ਹੋਵੇ ਜਰੂਰੀ ਤਾਂ ਨਹੀਂ
ਕਈ ਵਾਰ ਅਸੀਂ ਕੰਡਿਆਂ ਤੋਂ ਵੀ ਬਚ ਜਾਂਦੇ ਹਾਂ
ਸਦਾ ਫੁੱਲਾਂ ਵਿਚ ਰਹੀਏ ਜਰੂਰੀ ਤਾਂ ਨਹੀਂ
ਅੰਦਰੋਂ ਅੰਦਰ ਵੀ ਰੋ ਕੇ ਦਿਲ ਤੜਫ ਸਕਦਾ,
ਹੰਝੂ ਅੱਖਾਂ ਵਿਚੋਂ ਆਉਣ ਜਰੂਰੀ ਤਾਂ ਨਹੀਂ …!!

Leave a Comment