ਬਿੱਟ ਬਿੱਟ ਤੱਕਣ ਤੈਨੂੰ ਬਿੱਲੋ ਹੁਸਨ ਦੇ ਸ਼ਿਕਾਰੀ ਨੀ
ਭਵਰੇ ਤਿਤਲੀਆਂ ਚੁੰਮਣ ਤੂੰ ਫੁੱਲਾਂ ਦੀ ਕਿਆਰੀ ਨੀ
ਤੇਰੀ ਖੂਬਸੂਰਤੀ ਅੱਗੇ ਤਾਂ ਬਾਲੀਵੁੱਡ ਵੀ ਝੁਕਦਾ ਏ
ਨਾ ਤੇਰੀ ਮੇਰੀ ਸਾਂਝ ਕੋਈ ਤੂੰ ਫਿਰ ਕਿਉਂ ਲੱਗੇ ਪਿਆਰੀ ਨੀ