ਕਦੇ ਜਿੱਤ ਕੇ ਅੱਤ ਮਚਾਈਏ ਨਾ
ਕਦੇ ਹ'ਰ ਕੇ ਢੇਰੀ ਢਾਈਏ ਨਾ
ਪੱਕਿਆ ਵੀ ਆਖਰ ਟੁੱਟਣਾ ਏ
ਤੇ ਕੱਚਿਆ ਨੇ ਵੀ ਖਰਨਾ ਏ .
ਦੁਸ਼ਮਣ ਦੇ ਮਰਿਆ ਨੱਚੀਏ ਨਾ
ਕਦੇ ਸੱਜਣਾ ਨੇ ਵੀ ਮਰਨਾ ਏ

Leave a Comment