ਇੱਕ ਸ਼ਮਸ਼ਾਨ ਘਰ ਦੇ ਬਾਹਰ ਲਿਖਿਆ ਸੀ
ਕਿ ਮੰਜਿਲ ਤਾਂ ਤੇਰੀ ਇਹ ਹੀ ਸੀ
ਬੱਸ ਜਿੰਦਗੀ ਗੁਜ਼ਰ ਗਈ ਆਉਂਦੇ ਆਉਂਦੇ :-
ਕੀ ਮਿਲਿਆ ਤੈਨੂੰ ਇਸ ਦੁਨੀਆ ਤੋਂ ?
ਆਪਣੇ ਹੀ ਜਲਾ ਗਏ ਨੇ ਤੈਨੂੰ ਜਾਂਦੇ ਜਾਂਦੇ....

Leave a Comment