ਜੋਸ਼ 'ਚ ਆ ਕੇ ਕੋਈ ਜਵਾਨੀ ਤੋਂ ਪਹਿਲਾਂ  ਨਾ ਮਰਿਓ
ਇਹ ਬਹੁਤ ਸੋਹਣਾ ਵਕ਼ਤ ਹੈ ਜ਼ਿੰਦਗੀ ਦਾ
ਪਰ ਕਦੇ ਵੀ ਏਸ ਉਮਰ ਦਿਲ ਨਾ ਲਾਇਓ
#ਦਿਲ ਟੁੱਟਣ ਤੇ ਬੜਾ ਦਰਦ ਹੁੰਦਾ
ਇਹ ਦਰਦ ਸਿਹਾ ਨਹੀ ਜਾਂਦਾ, ਬੰਦਾ ਜਿਉਂਦਾ ਹੀ ਮਰ ਜਾਂਦਾ
ਵੇ ਕੋਈ ਭੁੱਲ ਕੇ ਵੀ #ਇਸ਼ਕ਼ ਨਾ ਕਰਿਓ, ਵੇ ਕੋਈ ਇਸ਼ਕ਼ ਨਾ ਕਰਿਓ...

Leave a Comment