ਕਹਿੰਦੀ ਆਪਣੇ ਅਲਫ਼ਾਜ਼ਾਂ ਵਿੱਚ ਨਾ ਮੇਰਾ ਜਿਕਰ ਕਰਿਆ ਕਰ,
ਮੈਂ ਖੁਸ਼ ਹਾਂ ਐਵੇਂ ਨਾ ਮੇਰਾ ਫਿਕਰ ਕਰਿਆ ਕਰ...
ਆਪਣੇ ਦੋਵਾਂ ਦੀ ਕਹਾਣੀ ਨੂੰ ਅੱਖਰਾਂ ਵਿੱਚ ਨਾ ਜੜਿਆ ਕਰ,
ਲਿਖ-ਲਿਖ ਯਾਦਾਂ ਨੂੰ ਇੰਝ ਨਾ ਕਿਤਾਬਾਂ ਭਰਿਆ ਕਰ...

Leave a Comment