ਤੈਨੂੰ ਦੇਖ ਅਸੀਂ ਪਹਿਲਾਂ ਹੀ ਹੋਏ ਬੜੇ ਕਮਲੇ... :v
ਨੀ ਸਾਨੂੰ ਤੂੰ ਘੱਟ ਸਤਾਇਆ ਕਰ.....
ਨੀ ਤੂੰ ਪਹਿਲਾਂ ਹੀ ਬਾਲੀ ਸੋਹਣੀ ਬਾਹਲੀ ਏਂ :*
ਨੀ ਸੁਰਮਾ ਘੱਟ ਪਾਇਆ ਕਰ .. ♡☺♡

Leave a Comment