#ਪਿਆਰ ਤੇਰੇ 'ਚ ਅਸੀਂ ਕਮਲੇ ਹੋਏ, ਕੀ ਦੱਸਾਂ ਕੀ ਕੀ ਹੋਈ,
ਮੈਂ ਜਦੋਂ ਦਾ ਤੈਨੂੰ ਜਾਣਦਾ, ਮੈਨੂੰ ਨਾ ਜਾਣੇ ਕੋਈ,
ਜਾਣਿਆ ਜਾਵਾਂ ਨਾਮ ਤੇਰੇ ਤੋਂ, ਪਹਿਚਾਣ ਮੈਂ ਆਪਣੀ ਖੋਈ,
ਮੈਂ ਜਦੋਂ ਦਾ ਤੈਨੂੰ ਜਾਣਦਾ, ਮੈਨੂੰ ਨਾ ਜਾਣੇ ਕੋਈ |

Leave a Comment