ਪਹਿਲਾਂ ਹੱਸ ਹੱਸ ਅੱਖੀਆਂ ਲਾ ਬੈਠੇ,
ਤੈਨੂੰ ਜਾਨੋਂ ਵਧ ਕੇ ਚਾਹ ਬੈਠੇ,..
ਤੂੰ ਝੂਠਾ #ਪਿਆਰ ਜਤਾਉਂਦੀ ਰਹੀ,
ਅਸੀਂ ਸਾਹਾਂ ਵਿੱਚ ਵਸਾ ਬੈਠੇ,.
.
ਜਦ ਤੂੰ ਹੀ ਸਾਡੀ ਹੋਈ ਨਾ
ਫੇਰ ਅਸੀਂ ਕਿਸੇ ਨੂੰ ਕੀ ਕਹਿਣਾ...
ਬੇਵਫਾਈ ਨੂੰ ਵਫਾ ਦਾ ਨਾਮ ਦੇ ਕੇ
ਤੇਰੀ #ਯਾਦ ਸਹਾਰੇ ਜੀਅ ਲੈਣਾ.....

Leave a Comment