ਯਾਰ ਮਿਲੇ ਉਹ ਜੌ ਕਰੇ ਪਿਆਰ ਪਰ ਜਤਾਵੇ ਨਾ...!
ਸਾਨੂੰ ਹੌਵੇ ਦਰਦ  ਪਰ ਉਹ ਸਹਿ ਪਾਵੇ ਨਾ.....!!
ਵਿੱਛੜ ਕੇ ਸਾਥੌ ਇੱਕ ਪਲ ਵੀ ਜੌ ਰਹਿ ਪਾਵੇ ਨਾ....!
ਪਿਆਰ ਮਿਲੇ ਤਾਂ ਇਹੌ ਜਿਹਾ ਵਰਣਾ ਕੌਈ ਜਿੰਦਗੀ 'ਚ ਆਵੇ ਨਾ... !!

Leave a Comment