ਐਵੇਂ ਗੈਰਾਂ ਨਾਲ ਮਿੱਠਾ ਮਿੱਠਾ ਬੋਲ ਹੋ ਗਿਆ,
ਸਾਥੋਂ #ਜਿੰਦਗੀ ‘ਚ ਆਪੇ ਜ਼ਹਿਰ ਘੋਲ ਹੋ ਗਿਆ
ਰਹੂ ਉਂਗਲਾਂ ਦੇ ਪੋਟਿਆਂ ‘ਚੋਂ ਲਹੂ ਸਿਮਦਾ
ਸਾਥੋਂ ਹੀਰਿਆਂ ਭੁਲੇਖੇ ਕੱਚ ਫੋਲ ਹੋ ਗਿਆ...

Leave a Comment